Movatterモバイル変換


[0]ホーム

URL:


ਸਮੱਗਰੀ 'ਤੇ ਜਾਓ
ਵਿਕੀਪੀਡੀਆਇਕ ਅਜ਼ਾਦ ਵਿਸ਼ਵਗਿਆਨਕੋਸ਼
ਖੋਜ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲਲੇਖਾਂ ਦੀ ਗਿਣਤੀ59,178 ਹੈ ਅਤੇ ਕੁੱਲ161 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (23 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਕ੍ਰਿਸ਼ਨ ਚੰਦਰ (23 ਨਵੰਬਰ 1914 – 8 ਮਾਰਚ 1977) (ਉਰਦੂ: كرشن چندر) ਉਰਦੂ ਅਤੇ ਹਿੰਦੀ ਕਹਾਣੀਕਾਰ, ਜਾਂਨਿੱਕੀ ਕਹਾਣੀ ਲੇਖਕ ਅਤੇ ਨਾਵਲਕਾਰ ਸੀ। ਉਹ ਮੁੱਖ ਤੌਰ ਤੇ ਉਰਦੂ ਵਿੱਚ ਲਿਖਦਾ ਸੀ ਪਰ ਹਿੰਦੀ ਅਤੇ ਅੰਗਰੇਜ਼ੀ ਦਾ ਵੀ ਚੰਗਾ ਮਾਹਿਰ ਸੀ। ਉਹ ਇੱਕ ਵੱਡਾ ਲੇਖਕ ਸੀ। ਉਸਨੇ 20 ਤੋਂ ਵੱਧ ਨਾਵਲ, 30 ਕਹਾਣੀ ਸੰਗ੍ਰਿਹ ਅਤੇ ਦਰਜਨਾਂ ਰੇਡੀਓ ਨਾਟਕ ਲਿਖੇ। ਦੇਸ਼ ਦੀ ਵੰਡ ਤੋਂ ਬਾਅਦ ਬਾਅਦ ਉਹ ਹਿੰਦੀ ਵਿੱਚ ਲਿਖਣ ਲੱਗ ਪਿਆ ਸੀ।ਧਰਤੀ ਕੇ ਲਾਲ (1946 ਦੀ ਹਿੰਦੀ ਫਿਲਮ) ਦੀ ਪਟਕਥਾ ਕ੍ਰਿਸ਼ਨ ਚੰਦਰ ਦੀ ਕਹਾਣੀ 'ਅੰਨਦਾਤਾ' ਦੇ ਅਧਾਰਤ ਸੀ। ਕ੍ਰਿਸ਼ਨ ਚੰਦਰ ਦਾ ਜਨਮ 23 ਨਵੰਬਰ 1914 ਨੂੰਵਜ਼ੀਰਾਬਾਦ, ਜਿਲਾ ਗੁਜਰਾਂਵਾਲਾ,ਬਰਤਾਨਵੀ ਪੰਜਾਬ (ਹੁਣ,ਪਾਕਿਸਤਾਨ) ਵਿੱਚ ਹੋਇਆ ਸੀ ਪਰ ਉਨ੍ਹਾਂ ਦੇ ਆਪਣੇ ਕਹਿਣ ਅਨੁਸਾਰ ਉਸ ਦਾ ਜਨਮਲਾਹੌਰ ਵਿੱਚ ਹੋਇਆ ਸੀ। ਉਸਦੇ ਪਿਤਾ ਡਾ. ਗੌਰੀ ਸ਼ੰਕਰ ਚੋਪੜਾ ਵਜ਼ੀਰਾਬਾਦ ਦੇ ਸਨ। ਹੋ ਸਕਦਾ ਹੈ ਕ੍ਰਿਸ਼ਨ ਚੰਦਰ ਦੇ ਨਾਨਕੇ ਲਾਹੌਰ ਹੋਣ ਤੇ ਸਚਮੁਚ ਉਸਦਾ ਜਨਮ ਲਾਹੌਰ ਦਾ ਹੀ ਹੋਵੇ। ਪਿਤਾ ਦਾ ਤਬਾਦਲਾ ਦਾ ਵਜ਼ੀਰਾਬਾਦ ਤੋਂ ਜੰਮੂ-ਕਸ਼ਮੀਰ ਦੇ ਪੁੰਛ ਜਿਲ੍ਹੇ ਵਿੱਚ ਹੋ ਗਿਆ ਸੀ ਜਿੱਥੇ ਕ੍ਰਿਸ਼ਨ ਚੰਦਰ ਨੇ ਆਪਣਾ ਬਚਪਨ ਗੁਜ਼ਾਰਿਆ ਅਤੇ ਸਕੂਲੀ ਸਿੱਖਿਆ ਪ੍ਰਾਪਤ ਕੀਤੀ। ਉਨ੍ਹਾਂ ਦੇ ਪਿਤਾ ਇੱਕ ਡਾਕਟਰ ਸਨ ਜੋ ਗਰੀਬਾਂ ਦਾ ਮੁਫ਼ਤ ਇਲਾਜ ਕਰ ਦਿੰਦੇ ਸਨ। ਇੱਥੇ ਕ੍ਰਿਸ਼ਨ ਚੰਦਰ ਨੇ ਜੀਵਨ ਦੀਆਂ ਕਠੋਰ ਹਾਲਾਤਾਂ ਅਤੇ ਜੋ ਕਿਰਦਾਰ ਆਪਣੇ ਇਰਦ ਗਿਰਦ ਵੇਖੇ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਲਿਖਣਾ ਸ਼ੁਰੂ ਕੀਤਾ। ਇਸ ਤੋਂ ਬਾਅਦ ਕ੍ਰਿਸ਼ਨ ਚੰਦਰ ਦੀ ਸਾਹਿਤਕ ਪਰਵਰਿਸ਼ ਲਾਹੌਰ ਵਿੱਚ ਉਰਦੂ ਜ਼ਬਾਨ ਵਿੱਚ ਹੋਈ। ਉਸ ਨੇ 1929 ਵਿੱਚ ਹਾਈ ਸਕੂਲ ਦੀ ਤਾਲੀਮ ਮੁਕੰਮਲ ਕੀਤੀ ਅਤੇ 1935 ਵਿੱਚ ਅੰਗਰੇਜ਼ੀ ਐਮ ਏ ਕੀਤੀ। ਤਕਸੀਮ ਤੋਂ ਬਾਦ ਉਹ ਸਰਹੱਦ ਪਾਰ ਚਲੇ ਗਏ ਤਾਂ ਉਥੇ ਵੀ ਉਰਦੂ ਦਾ ਚਲਣ ਸੀ ਅਤੇ ਉਰਦੂ ਪੜ੍ਹਨ ਵਾਲਿਆਂ ਦੀ ਇੱਕ ਤਕੜੀ ਤਾਦਾਦ ਉਥੇ ਆਬਾਦ ਸੀ। ਆਹਿਸਤਾ-ਆਹਿਸਤਾ ਜਦੋਂ ਉਰਦੂ ਦਾ ਰਸੂਖ਼ ਖ਼ਤਮ ਹੋਇਆ ਤਾਂ ਕ੍ਰਿਸ਼ਨ ਚੰਦਰ ਨੂੰ ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਣਾ ਪਿਆ। ਆਧੁਨਿਕ ਸਾਮਾਜਕ ਸਥਿਤੀ ਵਿੱਚ ਵਰਗਾਂ ਦਾ ਭੇਦ, ਜਨਤਾ ਦੀ ਆਰਥਕ ਦੁਰਦਸ਼ਾ, ਮਾਲਕਾਂ ਦੇ ਜ਼ੁਲਮ ਅਤੇ ਪੂੰਜੀਪਤੀਆਂ ਦੀ ਲੁੱਟਮਾਰ ਵੇਖਕੇ ਉਸ ਦੀ ਕਲਮ ਜ਼ਹਿਰ ਵਿੱਚ ਡੁੱਬ ਕੇ ਚੱਲਦੀ ਹੈ। ਜਨਤਾ ਦੇ ਪ੍ਰਤੀ ਸੱਚਾ ਪ੍ਰੇਮ, ਮਨੁੱਖ ਦੇ ਭਵਿੱਖ ਬਾਰੇ ਵਿਸ਼ਵਾਸ ਅਤੇ ਜ਼ੁਲਮ ਦੇ ਵਿਰੁੱਧ ਨਫ਼ਰਤ ਜ਼ਾਹਰ ਕਰਨਾ ਹੀ ਉਸ ਦੀਆਂ ਕਹਾਣੀਆਂ ਦਾ ਵਿਸ਼ਾ ਹੈ।

ਅੱਜ ਇਤਿਹਾਸ ਵਿੱਚ 23 ਨਵੰਬਰ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ :22 ਨਵੰਬਰ23 ਨਵੰਬਰ24 ਨਵੰਬਰ


ਕੀ ਤੁਸੀਂ ਜਾਣਦੇ ਹੋ

...ਕਿਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ102ਵਾਂ ਹੈ।
...ਕਿਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamtਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ2011 ਵਿੱਚ ਨਵੇਂ ਬਣੇਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿਚੂਹਾ,ਊਠ ਤੋਂ ਵੀ ਜਿਆਦਾ ਦੇਰਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇਦਿਮਾਗ ਦਾ ਖੱਬਾ ਹਿੱਸਾ ਸਾਡੇਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀਚੰਦ ਉੱਪਰ 10 ਕਿੱਲੋ ਦਾ ਅਤੇਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਇਹ ਜੀਵ ਸਮੁੰਦਰ ਵਿੱਚ 200 ਤੋਂ 800 ਮੀਟਰ ਦੀ ਡੁੰਗਾਈ ਤੇ ਰਹਿੰਦਾ ਹੈ।

ਤਸਵੀਰ:Kevin Raskoff


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਇਹ ਵਿਕੀਪੀਡੀਆਪੰਜਾਬੀ ਵਿੱਚ ਲਿਖਿਆ ਗਿਆ ਹੈ। ਬਹੁਤ ਸਾਰੇਹੋਰ ਵਿਕੀਪੀਡੀਆ ਉਪਲੱਬਧ ਹਨ; ਕੁਝ ਸਭ ਤੋਂ ਵੱਡੇ ਹੇਠਾਂ ਦਿੱਤੇ ਗਏ ਹਨ।

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।


"https://pa.wikipedia.org/w/index.php?title=ਮੁੱਖ_ਸਫ਼ਾ&oldid=753326" ਤੋਂ ਲਿਆ

[8]ページ先頭

©2009-2025 Movatter.jp