Movatterモバイル変換


[0]ホーム

URL:


ਸਮੱਗਰੀ 'ਤੇ ਜਾਓ
ਵਿਕੀਪੀਡੀਆਇਕ ਅਜ਼ਾਦ ਵਿਸ਼ਵਗਿਆਨਕੋਸ਼
ਖੋਜ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲਲੇਖਾਂ ਦੀ ਗਿਣਤੀ58,848 ਹੈ ਅਤੇ ਕੁੱਲ97 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (23 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਕੂਕਾ ਲਹਿਰ:ਸਿੱਖਾਂ ਵਿੱਚ ਇੱਕ ਉਪ ਫਿਰਕਾ ਹੈ, ਜੋਨਾਮਧਾਰੀ ਜਾਂਕੂਕਾ ਅਖਵਾਉਂਦਾ ਹੈ । ਇਸ ਦਾ ਇਤਿਹਾਸ ਬਹੁਤ ਪੁਰਾਣਾ ਨਹੀਂ । ਪਿਛਲੀ ਸਦੀ ਦੇ ਅੱਧ ਤੋਂ ਬਾਅਦ ਇਸ ਦਾ ਆਰੰਭ ਹੋਇਆ ਸੀ । ਪਰ ਇਸ ਦੇ ਬਾਨੀ ਸ੍ਰੀਸਤਿਗੁਰੂ ਰਾਮ ਸਿੰਘ ਜੀ ਇੱਕ ਕੱਟੜਇਨਕਲਾਬੀ ਸਨ । ਇੱਕ ਮਸ਼ਹੂਰ ਰੱਬ-ਭਗਤ ਸਮਾਜ ਦੇ ਦੋਸ਼ ਤਕ ਕੇ ਵਿਦਰੋਹੀ ਸਮਾਜ ਸੁਧਾਰਕ ਬਣ ਗਏ ਅਤੇ ਇੱਕ ਸੱਚੇ ਸਮਾਜ ਸੁਧਾਰਕ ਵਾਂਗ ਜਦੋਂ ਉਹ ਕਰਮ ਖੇਤਰ ਵਿੱਚ ਅਗਾਂਹ ਨਿਤਰੇ ਤਾਂ ਉਹਨਾਂ ਵੇਖਿਆ ਕਿ ਦੇਸ਼ ਦੀ ਉਨਤੀ ਲਈ ਗੁਲਾਮੀ ਦੀਆਂ ਬੇੜੀਆਂ ਨੂੰ ਕੱਟਣਾਂ ਸਭ ਤੋਂ ਜ਼ਰੂਰੀ ਹੈ । ਵਿਦੇਸ਼ੀ ਰਾਜ ਵਿਰੁਧ ਨਿਕਲਾਬ ਦੀ ਤਿਆਰੀ ਵਸੀਹ ਪੈਮਾਨੇ ਉੱਤੇ ਕੀਤੀ । ਉਸ ਦੀ ਤਿਆਰੀ ਦੇ ਦੌਰਾਨ ਹੀ ਜੇ ਕੁਝ ਝਗੜਾ ਫਸਾਦ ਹੋ ਗਿਆ, ਉਸ ਤੋਂ ਹਾਕਮਾਂ ਨੂੰ ਸਾਰੀ ਲਹਿਰ ਨੂੰ ਕੁਚਲਣ ਦਾ ਚੰਗਾ ਮੌਕਾ ਮਿਲ ਗਿਆ ਅਤੇ ਸਭ ਯਤਨਾ ਦਾ ਨਿਸਫਲਤਾ ਤੋਂ ਬਿਨਾਂ ਹੋਰ ਕੋਈ ਸਿੱਟਾ ਨਾ ਨਿਕਲ ਸਕਿਆ ।16 ਜੁਲਾਈ, 1871 ਨੂੰ ਕੂਕਾ ਲਹਿਰ ਦੇ ਕੂਕਿਆਂ ਨੇ ਅੰਮ੍ਰਿਤਸਰ ਦੇ ਬੁੱਚੜਖਾਨੇ ‘ਤੇ ਹਮਲਾ ਕਰ ਕੇ ਬੁੱਚੜ ਮਾਰ ਦਿਤੇ। ਸਵਾਰਥ ਜਾਂ ਲੋਭ ਲਈ ਉਹਨਾਂ ਆਪਣੀਆਂ ਜਾਨਾਂ ਦਿਤੀਆਂ ਹੁੰਦੀਆਂ ਤਾਂ ਅਸੀਂ ਅਣਗਹਿਲੀ ਵਿਖਾ ਸਕਦੇ ਸਾਂ, ਪਰ ਉਹਨਾਂ ਦੀ "ਮੁਰਖਤਾ" ਵਿੱਚ ਵੀ ਦੇਸ਼ ਪ੍ਰੇਮ ਕੁੱਟ ਕੁੱਟ ਕੇ ਭਰਿਆ ਹੋਇਆ ਹੈ । ਉਹ ਤਾਂ ਤੋਪ ਦੇ ਦਹਾਨੇ ਸਾਹਮਣੇ ਹੋਣ ਸਮੇਂ ਵੀ ਹੱਸ ਦਿੰਦੇ ਸਨ।ਮਲੇਰਕੋਟਲਾ ਵਿਖੇ 66 ਕੁਕਿਆਂ ਨੂੰ ਤੋਪਾ ਨਾਲ ਸ਼ਹੀਦ ਕਰ ਦਿਤਾ ਗਿਆ।ਅੰਮ੍ਰਿਤਸਰ,ਰਾਏਕੋਟ ਅਤੇਲੁਧਿਆਣਾ ਵਿਖੇ ਵੀ ਕੁਕਿਆਂ ਨੂੰ ਫਾਸੀ ਦੇ ਕੇ ਸ਼ਹੀਦ ਕਰ ਦਿਤਾ ਗਿਆ।

ਅੱਜ ਇਤਿਹਾਸ ਵਿੱਚ 16 ਜੁਲਾਈ

16 ਜੁਲਾਈ

ਅਰੁਣਾ ਆਸਿਫ਼ ਅਲੀ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ :15 ਜੁਲਾਈ16 ਜੁਲਾਈ17 ਜੁਲਾਈ


ਕੀ ਤੁਸੀਂ ਜਾਣਦੇ ਹੋ

...ਕਿਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ101ਵਾਂ ਹੈ।
...ਕਿਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamtਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ2011 ਵਿੱਚ ਨਵੇਂ ਬਣੇਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿਚੂਹਾ,ਊਠ ਤੋਂ ਵੀ ਜਿਆਦਾ ਦੇਰਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇਦਿਮਾਗ ਦਾ ਖੱਬਾ ਹਿੱਸਾ ਸਾਡੇਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀਚੰਦ ਉੱਪਰ 10 ਕਿੱਲੋ ਦਾ ਅਤੇਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਗਲੋਬਲ ਸਕਿਮਰਡਰੈਗਨਫਲਾਈ ਜੋ ਸਾਰੇ ਗ੍ਰਹਿ ਤੇ ਪਾਈ ਜਾਂਦੀ ਹੈ।

ਤਸਵੀਰ:Muhammad Mahdi Karim


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਇਹ ਵਿਕੀਪੀਡੀਆਪੰਜਾਬੀ ਵਿੱਚ ਲਿਖਿਆ ਗਿਆ ਹੈ। ਬਹੁਤ ਸਾਰੇਹੋਰ ਵਿਕੀਪੀਡੀਆ ਉਪਲੱਬਧ ਹਨ; ਕੁਝ ਸਭ ਤੋਂ ਵੱਡੇ ਹੇਠਾਂ ਦਿੱਤੇ ਗਏ ਹਨ।

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।


"https://pa.wikipedia.org/w/index.php?title=ਮੁੱਖ_ਸਫ਼ਾ&oldid=753326" ਤੋਂ ਲਿਆ
ਲੁਕਵੀਂ ਸ਼੍ਰੇਣੀ:

[8]ページ先頭

©2009-2025 Movatter.jp