Movatterモバイル変換


[0]ホーム

URL:


ਸਮੱਗਰੀ 'ਤੇ ਜਾਓ
ਵਿਕੀਪੀਡੀਆਇਕ ਅਜ਼ਾਦ ਵਿਸ਼ਵਗਿਆਨਕੋਸ਼
ਖੋਜ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲਲੇਖਾਂ ਦੀ ਗਿਣਤੀ59,411 ਹੈ ਅਤੇ ਕੁੱਲ141 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (23 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਪ੍ਰੋ. ਸਾਹਿਬ ਸਿੰਘ (ਜਨਮ ਸਮੇਂ: ਨੱਥੂ ਰਾਮ) (16 ਫਰਵਰੀ 1892 - 29 ਅਕਤੂਬਰ 1977) ਉਘੇ ਲੇਖਕ ਅਤੇ ਗੁਰਬਾਣੀ ਦੇ ਵਿਆਖਿਆਕਾਰ ਸਨ। ਸਾਹਿਬ ਸਿੰਘ ਦਾ ਜਨਮ ਪਿੰਡ ਫੱਤੇਵਾਲ, ਜਿਲ੍ਹਾ ਸਿਆਲਕੋਟ (ਹੁਣ ਪਾਕਿਸਤਾਨ ਵਿੱਚ) ਭਾਈ ਹੀਰਾ ਚੰਦ ਜੀ ਦੇ ਘਰ ਮਾਤਾ ਨਿਹਾਲ ਦੇਵੀ ਦੀ ਕੁੱਖੋਂ 16 ਫਰਵਰੀ 1892 ਨੂੰ ਹੋਇਆ। ਪਿੰਡ ਦੇ ਨੇੜੇ ਵਸੇ ਕਸਬਾ ਫਤਹਿਗੜ੍ਹ ਤੋਂ ਅੱਠਵੀਂ ਕੀਤੀ। ਇਸੇ ਦੌਰਾਨ ਅੰਮ੍ਰਿਤ ਛਕ ਕੇ ਉਹ ਨੱਥੂ ਰਾਮ ਤੋਂ ਸਾਹਿਬ ਸਿੰਘ ਬਣ ਗਿਆ। ਪਸਰੂਰ ਦੇ ਹਾਈ ਸਕੂਲ ਵਿੱਚ ਨੌਵੀਂ ਸ਼੍ਰੇਣੀ ਤੋਂ ਸੰਸਕ੍ਰਿਤ ਪੜ੍ਹਨੀ ਸ਼ੁਰੂ ਕੀਤੀ ਪਰ ਦਸਵੀਂ ਤੋਂ ਅੱਗੇ ਉਹ ਨਹੀਂ ਪੜ੍ਹ ਸਕਿਆ। 15 ਸਾਲ ਦੀ ਉਮਰ ਵਿਚ ਪਿਤਾ ਜੀ ਦੇ ਅਕਾਲ ਚਲਾਣੇ ਤੋਂ ਮਗਰੋਂ ਕੁਝ ਚਿਰ ਅਧਿਆਪਕ ਲੱਗੇ ਰਹੇ ਅਤੇ ਫਿਰ ਡਾਕਖਾਨੇ ਵਿੱਚ ਕਲਰਕ। ਪਰ ਜਲਦ ਹੀ ਦੁਬਾਰਾ ਪੜ੍ਹਨ ਲੱਗ ਪਿਆ ਅਤੇ 1913 ਵਿਚ ਦਿਆਲ ਸਿੰਘ ਕਾਲਜ ਲਾਹੌਰ ਤੋਂ ਐਫ. ਏ. ਅਤੇ 1915 ਵਿਚ ਗੌਰਮਿੰਟ ਕਾਲਜ ਲਾਹੌਰ ਤੋਂ ਬੀ. ਏ. ਕੀਤੀ।ਖ਼ਾਲਸਾ ਕਾਲਜ ਗੁਜਰਾਂਵਾਲਾ ਵਿੱਚ ਅਧਿਆਪਕ (1917) ਲੱਗ ਗਏ। ਥੋੜਾ ਸਮਾਂ ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਰਹਿਣ ਤੋਂ ਬਾਅਦ ਉਹ 1929 ਵਿੱਚ ਆਪ ਨੂੰ ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਸਿੱਖ ਧਰਮ ਦੇ ਲੈਕਚਰਾਰ ਬਣੇ ਅਤੇ ਫਿਰ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਉਨ੍ਹਾਂ ਨੂੰ ਡੀ.ਲਿਟ. ਦੀ ਆਨਰੇਰੀ ਡਿਗਰੀ ਪ੍ਰਦਾਨ ਕੀਤੀ ਅਤੇ ਯੂਨੀਵਰਸਿਟੀ ਵਿੱਚ ਅਧਿਆਪਨ ਲਈ ਉਨ੍ਹਾਂ ਦੀਆਂ ਸੇਵਾਵਾਂ ਜੁਟਾ ਲਈਆਂ। ਸਿੱਖ ਮਿਸ਼ਨਰੀ ਲਹਿਰ ਦੇ ਇਕ ਤਰ੍ਹਾਂ ਨਾਲ ਮੋਢੀ, ਗੁਰੂ ਗ੍ਰੰਥ ਸਾਹਿਬ ਦਾ ਟੀਕਾ ਕਰਨ ਵਾਲੇ, ਗੁਰਬਾਣੀ ਅਤੇ ਸਿੱਖ ਤਵਾਰੀਖ਼ ਦੇ ਮਾਹਰ ਸਨ। 13 ਅਕਤੂਬਰ, 1923 ਦੇ ਦਿਨ, ਆਪ ਨੂੰ, ਬਾਕੀ ਅਕਾਲੀਆਂ ਨਾਲ ਗਿ੍ਫ਼ਤਾਰ ਕਰ ਲਿਆ ਗਿਆ। ਆਪ, ਜਨਵਰੀ, 1926 ਵਿਚ ਰਿਹਾਅ ਹੋਏ। ਆਪ ਨੇ, 30 ਦੇ ਕਰੀਬ ਕਿਤਾਬਾਂ ਦੀ ਰਚਨਾ ਕੀਤੀ ਜਿਨ੍ਹਾਂ ਵਿਚ ਗੁਰੂ ਗ੍ਰੰਥ ਸਾਹਿਬ ਦਾ ਟੀਕਾ, ਗੁਰਬਾਣੀ ਵਿਆਕਰਣ ਅਤੇ ਲੇਖਾਂ ਤੇ ਤਵਾਰੀਖ਼ ਦੀਆਂ ਕਿਤਾਬਾਂ ਸ਼ਾਮਲ ਹਨ। ਸਿੱਖ ਧਰਮ, ਗੁਰਬਾਣੀ, ਟੀਕਾਕਾਰੀ ਤੇ ਗੁਰਬਾਣੀ ਵਿਆਕਰਨ ਉਨ੍ਹਾਂ ਦੇ ਕਾਰਜ ਖੇਤਰ ਦੇ ਮੁੱਖ ਵਿਸ਼ੇ ਰਹੇ ਹਨ।

ਅੱਜ ਇਤਿਹਾਸ ਵਿੱਚ 16 ਫ਼ਰਵਰੀ

16 ਫ਼ਰਵਰੀ:

ਦਾਦਾ ਸਾਹਿਬ ਫਾਲਕੇ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ :15 ਫ਼ਰਵਰੀ16 ਫ਼ਰਵਰੀ17 ਫ਼ਰਵਰੀ


ਕੀ ਤੁਸੀਂ ਜਾਣਦੇ ਹੋ

...ਕਿਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ102ਵਾਂ ਹੈ।
...ਕਿਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamtਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ2011 ਵਿੱਚ ਨਵੇਂ ਬਣੇਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿਚੂਹਾ,ਊਠ ਤੋਂ ਵੀ ਜਿਆਦਾ ਦੇਰਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇਦਿਮਾਗ ਦਾ ਖੱਬਾ ਹਿੱਸਾ ਸਾਡੇਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀਚੰਦ ਉੱਪਰ 10 ਕਿੱਲੋ ਦਾ ਅਤੇਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਸੂਰਜਕੁੰਡ 10ਵੀਂ ਸਦੀ ਦੀ ਝੀਲ ਹੈ। ਇਹ 8ਵੀਂ ਸਦੀ ਦੇ ਅਨੰਗਪੁਰ ਡੈਮ ਦੇ ਦੱਖਣ ਪੱਛਮੀ 'ਚ ਦੋ ਕਿਲੋਮੀਟਰ ਤੇ ਸਥਿਤ ਹੈ। ਜੋ ਦੱਖਣੀ ਦਿੱਲੀ, ਫਰੀਦਾਬਾਦਹਰਿਆਣਾ ਤੋਂ 8 ਕਿਲੋਮੀਟਰ ਦੀ ਦੂਰੀ ਤੇ ਹੈ। ਸੂਰਜਕੁੰਡ ਦਾ ਮਤਲਵ ਹੈ ਸੂਰਜ ਦਾ ਕੁੰਡ ਜਾਂ ਝੀਲ ਹੈ ਜੋਅਰਾਵਲੀ ਪਹਾੜ ਦੇ ਪਿਛੇ ਅਰਧ ਚੱਕਰ ਦੀ ਸ਼ਕਲ 'ਚ ਬਣਿਆ ਹੋਇਆ ਹੈ। ਇਹ ਕਿਹਾ ਜਾਂਦ ਹੈ ਕਿ ਇਸ ਝੀਲ ਦਾ ਨਿਰਮਾਣ ਗੁਜਰਾਤ ਦੇ ਬਾਦਸ਼ਾਹ ਸੂਰਜਪਾਲ ਨੇ ਕਰਵਾਇਆ।

ਤਸਵੀਰ:commons:Jyoti Prakash Bhattacharjee


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਇਹ ਵਿਕੀਪੀਡੀਆਪੰਜਾਬੀ ਵਿੱਚ ਲਿਖਿਆ ਗਿਆ ਹੈ। ਬਹੁਤ ਸਾਰੇਹੋਰ ਵਿਕੀਪੀਡੀਆ ਉਪਲੱਬਧ ਹਨ; ਕੁਝ ਸਭ ਤੋਂ ਵੱਡੇ ਹੇਠਾਂ ਦਿੱਤੇ ਗਏ ਹਨ।

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।


"https://pa.wikipedia.org/w/index.php?title=ਮੁੱਖ_ਸਫ਼ਾ&oldid=753326" ਤੋਂ ਲਿਆ

[8]ページ先頭

©2009-2026 Movatter.jp