Movatterモバイル変換


[0]ホーム

URL:


ਸਮੱਗਰੀ 'ਤੇ ਜਾਓ
ਵਿਕੀਪੀਡੀਆਇਕ ਅਜ਼ਾਦ ਵਿਸ਼ਵਗਿਆਨਕੋਸ਼
ਖੋਜ

19 ਮਈ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
<<ਮਈ>>
ਐਤਸੋਮਮੰਗਲਬੁੱਧਵੀਰਸ਼ੁੱਕਰਸ਼ਨੀ
12
3456789
10111213141516
17181920212223
24252627282930
31 
2026

19 ਮਈਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 139ਵਾਂ (ਲੀਪ ਸਾਲ ਵਿੱਚ 140ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 226 ਦਿਨ ਬਾਕੀ ਹਨ।

ਵਾਕਿਆ

[ਸੋਧੋ]
  • 1536ਇੰਗਲੈਂਡ ਦੀ ਰਾਣੀਐਨ ਬੋਲੇਨ ਨੂੰ ਵਿਭਚਾਰ ਦੇ ਝੂਠੇ ਦੋਸ਼ ਹੇਠ ਉਸ ਦੀ ਧੌਣ ਲਾਹ ਕੇ ਫਾਂਸੀ ਦਿੱਤੀ ਗਈ। ਉਸ ਦੀ ਧੀਐਲੀਜ਼ਾਬੈਥ ਉਸ ਮਗਰੋਂ ਮੁਲਕ ਦੀ ਰਾਣੀ ਬਣੀ।
  • 1926ਥਾਮਸ ਐਡੀਸਨ ਨੇਰੇਡੀਓ ਤੋਂ ਬੋਲਣ ਦਾ ਪਹਿਲੀ ਵਾਰ ਕਾਮਯਾਬ ਤਜਰਬਾ ਕੀਤਾ; ਇੰਝ ਰੇਡੀਉ ਦੀ ਕਾਢ ਕੱਢੀ ਗਈ।
  • 1940– ਗੁਰੂ ਖ਼ਾਲਸਾ ਰਾਜ ਕਾਇਮ ਕਰਨ ਵਾਸਤੇ ਕਮੇਟੀ ਬਣੀ।
  • 2000ਸ਼ਿਕਾਗੋ,ਅਮਰੀਕਾ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਜਾਨਵਰਡਾਈਨੋਸੌਰ ਦੀਆਂ ਹੱਡੀਆਂ ਦਾ ਪੂਰਾ ਢਾਂਚਾ ਨੁਮਾਇਸ਼ ਵਾਸਤੇ ਰਖਿਆ ਗਿਆ।
  • 2005ਸਟਾਰ ਵਾਰ ਦਾ ਤੀਜਾ ਵਰਸ਼ਨ ਰਿਲੀਜ਼ ਕੀਤਾ ਗਿਆ। ਪਹਿਲੇ ਦਿਨ ਹੀ ਇਸ ਨੇ 5 ਕਰੋੜ ਡਾਲਰ ਦੀਆਂ ਖੇਡਾਂ ਵੇਚੀਆਂ।

ਜਨਮ

[ਸੋਧੋ]

ਮੌਤ

[ਸੋਧੋ]
"https://pa.wikipedia.org/w/index.php?title=19_ਮਈ&oldid=682439" ਤੋਂ ਲਿਆ
ਸ਼੍ਰੇਣੀਆਂ:

[8]ページ先頭

©2009-2026 Movatter.jp